01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਵਾਂ-ਧੀਆਂ ਸਤਿਕਾਰ ਯੋਜਨਾ" ਤਹਿਤ ਔਰਤਾਂ ਨੂੰ ਮਾਣਭੱਤੇ ਦੀ ਅਗਲੀ ਕਿਸ਼ਤ ਜਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦਾ ਦੌਰਾ ਕਰਨਗੇ।ਉਹ 'ਮਾਵਾਂ-ਧੀਆਂ ਸਤਿਕਾਰ ਯੋਜਨਾ" ਤਹਿਤ ਔਰਤਾਂ...

ਅਜੀਤ ਡੈਸਕ 01-11-2026

ਚੰਡੀਗੜ੍ਹ, 1 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦਾ ਦੌਰਾ ਕਰਨਗੇ।ਉਹ 'ਮਾਵਾਂ-ਧੀਆਂ ਸਤਿਕਾਰ ਯੋਜਨਾ" ਤਹਿਤ ਔਰਤਾਂ ਨੂੰ ਮਾਣਭੱਤੇ ਦੀ ਅਗਲੀ ਕਿਸ਼ਤ ਜਾਰੀ ਕਰਨਗੇ।ਮੁੱਖ ਮੰਤਰੀ ਮਾਨ ਨੇ ਅਕਤੂਬਰ ਵਿਚ 36 ਲੱਖ 87 ਹਜ਼ਾਰ 677 ਔਰਤਾਂ ਦੇ ਖਾਤਿਆਂ ਵਿਚ 1,262 ਕਰੋੜ 54 ਲੱਖ ਰੁਪਏ ਟ੍ਰਾਂਸਫਰ ਕੀਤੇ ਸਨ।ਮਾਨ ਸਰਕਾਰ ਨੇ ਹੁਣ ਤੱਕ 3824 ਕਰੋੜ 87 ਲੱਖ ਰੁਪਏ ਮਾਣਭੱਤੇ ਵਜੋਂ ਔਰਤਾਂ ਦੇ ਖਾਤਿਆਂ ਵਿਚ ਟ੍ਰਾਂਸਫਰ ਕੀਤੇ ਹਨ।

ਪਿਛਲੀ ਖ਼ਬਰ 'ਆਪ' ਉਮੀਦਵਾਰ ਲਾਭ ਸਿੰਘ ਉਗੋਕੇ ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਾਰੇ ਕਾਨੂੰਨਾਂ ਅਤੇ ਪ੍ਰਕਿਰਿਆਵਾਂ ਨੂੰ ਅਣਗੌਲਿਆ ਕੀਤਾ ਹੈ ਗਿਆਨੇਸ਼ ਕੁਮਾਰ ਨੇ - ਸ਼ੇਰ ਸਿੰਘ ਘੁਬਾਇਆ