01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੰਬ ਦੀ ਧਮਕੀ ਤੋਂ ਬਾਅਦ ਬੁਲੇਟਪਰੂਫ ਸ਼ੀਸ਼ੇ ਦੇ ਪਿੱਛੇ ਆਏ ਅਮਿਤਾਭ ਬੱਚਨ, ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ

ਮੁੰਬਈ, 1 ਨਵੰਬਰ (ਇੰਟ)-ਬੰਬ ਦੀ ਧਮਕੀ ਮਿਲਣ ਤੋਂ ਇਕ ਹਫ਼ਤੇ ਬਾਅਦ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਐਤਵਾਰ ਨੂੰ ਆਪਣੇ ਘਰ ‘ਜਲਸਾ’ ਦੇ ਬਾਹਰ ਪ੍ਰਸ਼ੰਸਕਾਂ ਨੂੰ ਮਿਲੇ। ਹਾਲਾਂਕਿ, ਇਸ ਵਾਰ ਉਹ ਸੁਰੱਖਿਆ ਦੇ ਮੱਦੇਨਜ਼ਰ ਬੁਲੇਟਪਰੂਫ ਸ਼ੀਸ਼ੇ ਦੇ ਕਵਰ ਪਿੱਛੇ ਖੜ੍ਹੇ ਹੋ ਕੇ ਪ੍ਰਸ਼ੰਸਕਾਂ ਦਾ ਸਵਾਗਤ ....

ਅਜੀਤ ਡੈਸਕ 01-11-2026
ਮੁੰਬਈ, 1 ਨਵੰਬਰ (ਇੰਟ)-ਬੰਬ ਦੀ ਧਮਕੀ ਮਿਲਣ ਤੋਂ ਇਕ ਹਫ਼ਤੇ ਬਾਅਦ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਐਤਵਾਰ ਨੂੰ ਆਪਣੇ ਘਰ ‘ਜਲਸਾ’ ਦੇ ਬਾਹਰ ਪ੍ਰਸ਼ੰਸਕਾਂ ਨੂੰ ਮਿਲੇ। ਹਾਲਾਂਕਿ, ਇਸ ਵਾਰ ਉਹ ਸੁਰੱਖਿਆ ਦੇ ਮੱਦੇਨਜ਼ਰ ਬੁਲੇਟਪਰੂਫ ਸ਼ੀਸ਼ੇ ਦੇ ਕਵਰ ਪਿੱਛੇ ਖੜ੍ਹੇ ਹੋ ਕੇ ਪ੍ਰਸ਼ੰਸਕਾਂ ਦਾ ਸਵਾਗਤ ਕਰਦੇ ਨਜ਼ਰ ਆਏ।

ਜਾਣਕਾਰੀ ਮੁਤਾਬਕ, ਪਿਛਲੇ ਹਫ਼ਤੇ ਬੰਬ ਨਾਲ ਸਬੰਧਤ ਧਮਕੀ ਭਰਿਆ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਵਲੋਂ ਇਸ ਧਮਕੀ ਭਰੇ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਅਮਿਤਾਭ ਬੱਚਨ ਦੀ ਸੁਰੱਖਿਆ ਨੂੰ ਲੈ ਕੇ ਖ਼ਾਸ ਸਾਵਧਾਨੀ ਵਰਤੀ ਜਾ ਰਹੀ ਹੈ। 

ਅਗਲੀ ਖ਼ਬਰ ਜਲੰਧਰ ਵਿਚ ਹਥਿਆਰਬੰਦ ਵਿਅਕਤੀਆਂ ਨੇ ਸੇਵਾਮੁਕਤ ਏ.ਆਈ.ਜੀ. 'ਤੇ ਕੀਤਾ ਹਮਲਾ