02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਜਨਾਥ ਸਿੰਘ ਨੇ ਹਵਾਈ ਸੈਨਾ ਦੇ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 2 ਨਵੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਵਾਈ ਸੈਨਾ ਦੇ ਨਵੇਂ ਨਿਯੁਕਤ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ...

ਅਜੀਤ ਡੈਸਕ 02-11-2026

ਨਵੀਂ ਦਿੱਲੀ, 2 ਨਵੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਵਾਈ ਸੈਨਾ ਦੇ ਨਵੇਂ ਨਿਯੁਕਤ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨਾਲ ਮੁਲਾਕਾਤ ਕੀਤੀ।
ਰੱਖਿਆ ਮੰਤਰੀ ਨੇ ਟਵੀਟ ਕੀਤਾ, "ਉਹ ਇਕ ਉੱਘੇ ਹਵਾਈ ਯੋਧਾ ਹਨ ਜੋ ਆਪਣੀ ਬਿਹਤਰੀਨ ਅਗਵਾਈ ਲਈ ਜਾਣੇ ਜਾਂਦੇ ਹਨ। ਮੈਂ ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।"

ਪਿਛਲੀ ਖ਼ਬਰ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ ਅਗਲੀ ਖ਼ਬਰ ਨਵੰਬਰ 1984 ਸਿੱਖ ਕਤਲ-ਏ-ਆਮ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਦੇ ਭੋ...