03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦਿੱਲੀ ਚ ਅੱਜ ਵੀ ਹਵਾ ਗੁਣਵੱਤਾ ਬਹੁਤ ਖਰਾਬ' ਸ਼੍ਰੇਣੀ ਚ

ਨਵੀਂ ਦਿੱਲੀ, 3 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਚਿੱਲਾ ਬਾਰਡਰ (ਨੋਇਡਾ-ਦਿੱਲੀ ਸਰਹੱਦ) ਦੇ ਆਸ-ਪਾਸ...

ਅਜੀਤ ਡੈਸਕ 03-11-2026

ਨਵੀਂ ਦਿੱਲੀ, 3 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਚਿੱਲਾ ਬਾਰਡਰ (ਨੋਇਡਾ-ਦਿੱਲੀ ਸਰਹੱਦ) ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਆਊ.ਆਈ.) 311 ਅਤੇ ਅਕਸ਼ਰਧਾਮ ਮੰਦਰ ਦੇ ਆਸ-ਪਾਸ ਦੇ ਇਲਾਕੇ ਵਿਚ 371 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਇੰਡੀਆ ਗੇਟ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਆਊ.ਆਈ.) 226  ਅਤੇ ਆਨੰਦ ਵਿਹਾਰ ਦਾ 278 ਹੈ, ਜਿਸ ਨੂੰ 'ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।

ਪਿਛਲੀ ਖ਼ਬਰ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਚੱਕਰਵਾਤ 'ਮੁਰਾਸੂ' ਦੇ ਜ਼ਮੀਨ ਨਾਲ ਟਕਰਾਉਣ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਈ.ਡੀ. ਵਲੋਂ ਸ੍ਰੀਨਗਰ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ