03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਚੱਕਰਵਾਤ 'ਮੁਰਾਸੂ' ਦੇ ਜ਼ਮੀਨ ਨਾਲ ਟਕਰਾਉਣ ਦੀ ਪ੍ਰਕਿਰਿਆ ਸ਼ੁਰੂ

ਓਂਗੋਲ (ਆਂਧਰਾ ਪ੍ਰਦੇਸ਼), 3 ਨਵੰਬਰ - ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਚੱਕਰਵਾਤ 'ਮੁਰਾਸੂ' ਦੇ ਜ਼ਮੀਨ ਨਾਲ ਟਕਰਾਉਣ ਦੀ ਪ੍ਰਕਿਰਿਆ...

ਅਜੀਤ ਡੈਸਕ 03-11-2026

ਓਂਗੋਲ (ਆਂਧਰਾ ਪ੍ਰਦੇਸ਼), 3 ਨਵੰਬਰ - ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਚੱਕਰਵਾਤ 'ਮੁਰਾਸੂ' ਦੇ ਜ਼ਮੀਨ ਨਾਲ ਟਕਰਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਓਂਗੋਲ ਨੇੜੇ ਕੋਥਾਪਟਨਮ ਬੀਚ (ਸਮੁੰਦਰੀ ਤੱਟ) ਦੇ ਇਲਾਕੇ ਵਿਚ ਭਾਰੀ ਮੀਂਹ ਦੇ ਨਾਲ-ਨਾਲ ਬਹੁਤ ਤੇਜ਼ ਤੂਫ਼ਾਨੀ ਹਵਾਵਾਂ ਚੱਲ ਰਹੀਆਂ ਹਨ; ਚੱਕਰਵਾਤ ਦੇ ਜ਼ਮੀਨ ਨਾਲ ਟਕਰਾਉਣ ਦੌਰਾਨ ਸਮੁੰਦਰੀ ਤੱਟ ਦੇ ਨਾਲ-ਨਾਲ ਤੇਜ਼ ਹਵਾਵਾਂ ਦੇਖੀਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ਦਿੱਲੀ ਚ ਜੀ.ਆਰ.ਏ.ਪੀ.-2 ਪਾਬੰਦੀਆਂ ਲਾਗੂ ਹੋਣ ਤੋਂ ਬਾਅਦ ਗਾਜ਼ੀਪੁਰ ਬਾਰਡਰ 'ਤੇ ਪੁਲਿਸ ਦੀ ਜਾਂਚ ਮੁਹਿੰਮ ਅਗਲੀ ਖ਼ਬਰ ਦਿੱਲੀ ਚ ਅੱਜ ਵੀ ਹਵਾ ਗੁਣਵੱਤਾ ਬਹੁਤ ਖਰਾਬ' ਸ਼੍ਰੇਣੀ ਚ