ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ। ਬੀਤੇ ਦਿਨੀਂ ਹੋਏ ਦਰਦਨਾਕ ਹਾਦਸੇ ਵਿਚ ਦਿਵਿਤ ਔਲਖ ਦੀ ਮੌਤ ਹੋ ਗਈ ਸੀ।ਅੰਤਿਮ ਸੰਸਕਾਰ ਅੱਜ ਹੋਵੇਗਾ।
ਤਾਜ਼ਾ ਖ਼ਬਰਾਂ
Free
ਦਿਨੇਸ਼ ਔਲਖ ਦੇ ਪੁੱਤਰ ਦੀ ਮ੍ਰਿਤਕ ਦੇਹ ਪਹੁੰਚੀ ਘਰ
ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ। ਬੀਤੇ ਦਿਨੀਂ ਹੋਏ ਦਰਦਨਾਕ...
ਅਜੀਤ ਡੈਸਕ
03-11-2026