ਚੰਡੀਗੜ੍ਹ, 3 ਨਵੰਬਰ- ਦੀਨਾਨਗਰ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿਚ ਸ਼ਮੂਲੀਅਤ ਕਰਵਾਈ ਹੈ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ
ਚੰਡੀਗੜ੍ਹ, 3 ਨਵੰਬਰ- ਦੀਨਾਨਗਰ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ ਹੋ ਗਏ ਹਨ।
ਅਜੀਤ ਡੈਸਕ
03-11-2026