03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦਿੱਲੀ ਪੁਲਿਸ ਦੇ ਏ.ਸੀ.ਪੀ. ਮਨਸਵੀ ਵਸ਼ਿਸ਼ਠ ਨੂੰ ਕੀਤਾ ਗਿਆ ਮੁਅੱਤਲ - ਸੂਤਰ

ਨਵੀਂ ਦਿੱਲੀ, 3 ਨਵੰਬਰ - ਸੂਤਰਾਂ ਅਨੁਸਾਰ, ਅਧਿਕਾਰੀਆਂ ਦੇ ਤਬਾਦਲੇ ਨੂੰ ਲੈ ਕੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਹੋਏ ਪ੍ਰਦਰਸ਼ਨ...

ਅਜੀਤ ਡੈਸਕ 03-11-2026

ਨਵੀਂ ਦਿੱਲੀ, 3 ਨਵੰਬਰ - ਸੂਤਰਾਂ ਅਨੁਸਾਰ, ਅਧਿਕਾਰੀਆਂ ਦੇ ਤਬਾਦਲੇ ਨੂੰ ਲੈ ਕੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਹੋਏ ਪ੍ਰਦਰਸ਼ਨ ਤੋਂ ਬਾਅਦ, ਗ੍ਰਹਿ ਮੰਤਰਾਲੇ ਵਲੋਂ  ਦਿੱਲੀ ਪੁਲਿਸ ਦੇ ਏ.ਸੀ.ਪੀ. ਮਨਸਵੀ ਵਸ਼ਿਸ਼ਠ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਸੋਮਵਾਰ ਨੂੰ, ਏ.ਸੀ.ਪੀ. ਮਨਸਵੀ ਵਸ਼ਿਸ਼ਠ ਨੇ ਦਿੱਲੀ ਪੁਲਿਸ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ, ਜਿਸ ਨਾਲ ਸਾਰੇ ਆਈ.ਪੀ.ਐਸ. ਅਧਿਕਾਰੀ ਨਾਰਾਜ਼ ਹੋ ਗਏ ਸਨ। 

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾ) ਦੇ ਸੀਨੀਅਰ ਆਗੂ ਕਰਮਜੀਤ ਸਿੰਘ ਸਿੱਧੂ ਦਾ ਦਿਹਾਂਤ ਅਗਲੀ ਖ਼ਬਰ ਬੀ.ਐਸ.ਐਫ. ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ