03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੇਜ਼ਲ ਅੱਖਾਂ ਨਾਲ ਕੀਤਾ ਗਿਆ ਦਿਵਿਤ ਔਲਖ ਦਾ ਅੰਤਿਮ ਸੰਸਕਾਰ

ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਹਜ਼ਾਰਾਂ ਨਮ ਅੱਖਾਂ ਨਾਲ ਗਮਗੀਨ...

ਅਜੀਤ ਡੈਸਕ 03-11-2026

ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਹਜ਼ਾਰਾਂ ਨਮ ਅੱਖਾਂ ਨਾਲ ਗਮਗੀਨ ਮਾਹੌਲ ਵਿਚ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।  ਇਸ ਮੌਕੇ ਭਾਰੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਸੰਗੀਤ ਜਗਤ ਦੀਆਂ ਪ੍ਰਮੁੱਖ ਹਸਤੀਆਂ ਮੌਜੂਦ ਸਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਪੁਣੇ ਮੈਟਰੋ ਲਾਈਨ 3 ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਦਿਵਿਤ ਔਲਖ ਦੀ ਮ੍ਰਿਤਕ ਦੇਹ ਪਹੁੰਚੀ ਸ਼ਮਸ਼ਾਨ ਘਾਟ