ਚੰਡੀਗੜ੍ਹ, 3 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਭਾਰਤੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਗਾਂਡਾ ਨੂੰ 35-15 ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਣ 'ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ..
ਇਸ ਜੇਤੂ ਟੀਮ ਵਿਚ ਸ਼ਾਮਿਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੰਜਾਵਾ ਦੀ ਧੀ ਸਿਮਰਨ ਕੰਬੋਜ, 'ਤੇ ਸਾਨੂੰ ਸਭ ਨੂੰ ਮਾਣ ਹੈ।
ਸਿਮਰਨ ਦੀ ਇਸ ਇਤਿਹਾਸਕ ਪ੍ਰਾਪਤੀ ਲਈ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਲੱਖ-ਲੱਖ ਵਧਾਈਆਂ…
ਖੇਡਾਂ ਦੇ ਖੇਤਰ ਵਿਚ ਪੰਜਾਬ ਦੀਆਂ ਧੀਆਂ ਇਵੇਂ ਹੀ ਦੇਸ਼ ਦਾ ਨਾਂਅ ਰੌਸ਼ਨ ਕਰਦੀਆਂ ਰਹਿਣ।
ਤਾਜ਼ਾ ਖ਼ਬਰਾਂ
Free
ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ - ਭਗਵੰਤ ਮਾਨ
ਚੰਡੀਗੜ੍ਹ, 3 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ...
ਅਜੀਤ ਡੈਸਕ
03-11-2026