04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜਪਾਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਰਮਿਆਨ ਮੁਕਾਬਲਾ ਜਾਰੀ

ਮੋਹਾਲੀ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਮੁਹਾਲੀ ਵਿਖੇ ਪਹਿਲਾ....

ਅਜੀਤ ਡੈਸਕ 04-11-2026

ਮੋਹਾਲੀ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਮੁਹਾਲੀ ਵਿਖੇ ਪਹਿਲਾ ਸੈਮੀਫਾਈਨਲ ਆਰੰਭ ਹੋ ਗਿਆ ਹੈ। ਜਪਾਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਰਮਿਆਨ ਮੁਕਾਬਲਾ ਹੋ ਰਿਹਾ ਹੈ। 

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਅੱਜ ਹਾਕੀ ਇੰਡੀਆ ਦੇ ਨੁਮਾਇੰਦਿਆਂ ਦੇ ਵਫ਼ਦ ਨਾਲ਼ ਕੀਤੀ ਮੁਲਾਕਾਤ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਦੀ ਤਾਜਪੋਸ਼ੀ