05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੋਗਾ ਚ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ

ਮੋਗਾ, 5 ਨਵੰਬਰ - ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ ਹੋਣ ਦੀ ਖ਼ਬਰ ਸਾਹਮਣੇ ਆ...

ਅਜੀਤ ਡੈਸਕ 05-11-2026

ਮੋਗਾ, 5 ਨਵੰਬਰ - ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਫਲੈਟ ਵਿਚ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਰਹਿ ਰਹੇ ਹਨ, ਉੱਥੇ ਈ.ਡੀ. ਨੇ ਆਪਣੀ ਜਾਂਚ ਪੂਰੀ ਕਰ ਲਈ ਹੈ ਅਤੇ ਟੀਮ ਉੱਥੋਂ ਰਵਾਨਾ ਹੋ ਚੁੱਕੀ ਹੈ।

ਪਿਛਲੀ ਖ਼ਬਰ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਗਨੀਵੀਰ' ਯੋਜਨਾ ਨੂੰ ਜਾਇਜ਼ ਠਹਿਰਾਉਣ ਲਈ ਫ਼ੌਜ ਨੂੰ ਅੱਗੇ ਕਰ ਦਿੱਤਾ ਗਿਆ - ਸਚਿਨ ਪਾਇਲਟ