05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੰਦਰਾਂ ਵਿਚ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਕਾਬੂ

ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਖੇਤਰ ਵਿਚ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਉੱਠ ਰਹੇ...

ਅਜੀਤ ਡੈਸਕ 05-11-2026

ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਖੇਤਰ ਵਿਚ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਰਮਿਆਨ ਮੁਬਾਰਕਪੁਰ ਪੁਲਿਸ ਨੇ ਮੰਦਰਾਂ ਵਿਚ ਚੋਰੀਆਂ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਕਰੀਬ ਇੱਕ ਹਫ਼ਤਾ ਪਹਿਲਾਂ ਇਕੋ ਰਾਤ ਦੋ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਨੇ ਸ਼ਰਧਾਲੂਆਂ ਵਿਚ ਚਿੰਤਾ ਪੈਦਾ ਕਰ ਦਿੱਤੀ ਸੀ। ਹੁਣ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਚੋਰੀਸ਼ੁਦਾ ਸਾਮਾਨ ਦੀ ਬਰਾਮਦਗੀ ਨਾਲ ਪੁਲਿਸ ਨੂੰ ਇਸ ਮਾਮਲੇ ਵਿਚ ਅਹਿਮ ਸਫ਼ਲਤਾ ਮਿਲੀ ਹੈ।

ਪਿਛਲੀ ਖ਼ਬਰ ਮਜੀਠੀਆ ਖ਼ਿਲਾਫ਼ ਹਵਾਲਾ ਰਾਸ਼ੀ ਦਾ ਮਾਮਲਾ ਦਰਜ ਕਰਨ ਲਈ ਵਿਜੀਲੈਂਸ ਨੇ ਈ.ਡੀ. ਨੂੰ ਭੇਜਿਆ ਪੱਤਰ ਅਗਲੀ ਖ਼ਬਰ ਦੇਖੋ ਸ੍ਰੀਨਗਰ ਦੇ ਡੱਲ ਲੇਕ ਦਾ ਨਜ਼ਾਰਾ,