06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰਾਹੁਲ ਗਾਂਧੀ ਨੂੰ ਇਲਾਹਬਾਦ ਹਾਈਕੋਰਟ ਤੋਂ ਮਿਲੀ ਰਾਹਤ

ਨਵੀਂ ਦਿੱਲੀ, 6 ਨਵੰਬਰ- ਇਲਾਹਾਬਾਦ ਹਾਈ ਕੋਰਟ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਆਪਣੀ ਅਮਰੀਕੀ ਯਾਤਰਾ ਦੌਰਾਨ ਸਿੱਖ ਭਾਈਚਾਰੇ ਵਿਰੁੱਧ ਕਥਿਤ ਟਿੱਪਣੀਆਂ ਦੇ ਸੰਬੰਧ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਅਜੀਤ ਡੈਸਕ 06-11-2026

ਨਵੀਂ ਦਿੱਲੀ, 6 ਨਵੰਬਰ- ਇਲਾਹਾਬਾਦ ਹਾਈ ਕੋਰਟ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਆਪਣੀ ਅਮਰੀਕੀ ਯਾਤਰਾ ਦੌਰਾਨ ਸਿੱਖ ਭਾਈਚਾਰੇ ਵਿਰੁੱਧ ਕਥਿਤ ਟਿੱਪਣੀਆਂ ਦੇ ਸੰਬੰਧ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਵਿਕਰਮ ਡੀ. ਚੌਹਾਨ ਦੀ ਸਿੰਗਲ ਬੈਂਚ ਨੇ ਨਾਗੇਸ਼ਵਰ ਮਿਸ਼ਰਾ ਅਤੇ ਹੋਰਾਂ ਦੁਆਰਾ ਦਾਇਰ ਪਟੀਸ਼ਨ 'ਤੇ ਇਹ ਫੈਸਲਾ ਸੁਣਾਇਆ।

ਪਿਛਲੀ ਖ਼ਬਰ ਰਾਊਜ਼ ਐਵੇਨਿਊ ਅਦਾਲਤ ਨੇ ਦਿੱਤੀ ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਮਾਮਲੇ ਵਿਚ ਸ਼ਿਕਾਇਤਕਰਤਾ ਨੂੰ ਵਾਧੂ ਦਸਤਾਵੇਜ਼ ਦ... ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪੁਲਿਸ ’ਤੇ ਗੋਲੀਆਂ ਚਲਾਉਣ ਵਾਲਾ ਤੀਸਰਾ ਸ਼ੂਟਰ ਵੀ ਕਾਬੂ