08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਉਤਰਾਖੰਡ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ - ਪੁਸ਼ਕਰ ਸਿੰਘ ਧਾਮੀ

ਦੇਹਰਾਦੂਨ, 9 ਨਵੰਬਰ - ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਉਤਰਾਖੰਡ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ...

ਅਜੀਤ ਡੈਸਕ 09-11-2026

ਦੇਹਰਾਦੂਨ, 9 ਨਵੰਬਰ -  ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਉਤਰਾਖੰਡ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਇਹ ਸ਼ਾਨਦਾਰ ਦਿਨ ਸਾਨੂੰ ਉਨ੍ਹਾਂ ਸੰਘਰਸ਼ੀ ਲੋਕਾਂ ਦੀਆਂ ਕੁਰਬਾਨੀਆਂ, ਨਿਰਸਵਾਰਥ ਭਾਵਨਾ ਅਤੇ ਦ੍ਰਿੜ ਸੰਕਲਪ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਸਾਡੇ ਰਾਜ ਦੇ ਨਿਰਮਾਣ ਲਈ ਸੰਘਰਸ਼ ਕੀਤਾ ਸੀ। ਇਸ ਸ਼ੁਭ ਮੌਕੇ 'ਤੇ, ਆਓ ਅਸੀਂ ਸਾਰੇ 'ਦੇਵਭੂਮੀ' ਉਤਰਾਖੰਡ ਦੇ ਅਮੀਰ ਸੱਭਿਆਚਾਰ, ਸ਼ਾਨਦਾਰ ਪਰੰਪਰਾਵਾਂ ਅਤੇ ਕੁਦਰਤੀ ਵਿਰਾਸਤ ਨੂੰ ਸੰਭਾਲਣ, ਅਤੇ ਰਾਜ ਨੂੰ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਮੁਕਾਮਾਂ ਵੱਲ ਲੈ ਜਾਣ ਦਾ ਪ੍ਰਣ ਕਰੀਏ।"

ਪਿਛਲੀ ਖ਼ਬਰ ਛੱਤੀਸਗੜ੍ਹ - ਕਾਰ ਦੇ ਨਦੀ ਚ ਡਿੱਗਣ ਕਾਰਨ ਇਕ ਪਰਿਵਾਰ ਦੇ ਚਾਰ ਮੈਂਬਰਾਂ ਮੌਤ ਅਗਲੀ ਖ਼ਬਰ ਮੱਧ ਪ੍ਰਦੇਸ਼ - ਪਲਾਸਟਿਕ ਦਾ ਸਮਾਨ ਵੇਚਣ ਵਾਲੀ ਦੁਕਾਨ 'ਤੇ ਅੱਗ ਲੱਗਣ ਕਾਰਨ 6 ਮੌਤਾਂ