08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਅੰਮ੍ਰਿਤਸਰ - ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ - ਜ਼ਿਲਾ ਫਾਇਰ ਅਫ਼ਸਰ

ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ) - ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ...

ਅਜੀਤ ਡੈਸਕ 09-11-2026

ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ) - ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਸੰਬੰਧੀ ਜਾਣਕਾਰੀ ਜ਼ਿਲਾ ਫਾਇਰ ਅਫ਼ਸਰ ਦਿਲਬਾਗ਼ ਸਿੰਘ ਵਲੋਂ ਦਿੱਤੀ ਗਈ।

ਪਿਛਲੀ ਖ਼ਬਰ ਯੂ.ਪੀ. , ਰਾਜਸਥਾਨ ਅਤੇ ਮਹਾਰਾਸ਼ਟਰ ਵਿਚ ਵੀ ਹਵਾ ਦੀ ਗੁਣਵੱਤਾ ਖਰਾਬ' ਅਗਲੀ ਖ਼ਬਰ ਦਿੱਲੀ - ਹੱਥ ਚ ਪਟਾਕਾ ਫਟਣ ਕਾਰਨ 10 ਸਾਲਾ ਬੱਚੇ ਦੀ ਮੌਤ