ਖਰੜ (ਮੁਹਾਲੀ), 10 ਨਵੰਬਰ (ਗੁਰਮੁਖ ਸਿੰਘ ਮਾਨ) - ਅਨਾਜ ਮੰਡੀ ਖਰੜ ਵਿਖੇ ਪਿਛਲੇ ਕਈ ਦਿਨਾਂ ਤੋਂ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਐਸ.ਡੀ.ਐਮ. ਦਫ਼ਤਰ ਖਰੜ ਵਿਖੇ ਸਰਕਾਰ ਦੇ ਖ਼ਿਲਾਫ਼ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਤੇ ਪਿਛਲੇ ਕਈ ਦਿਨਾਂ ਤੋਂ ਮੰਡੀ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਜਿਸ ਕਾਰਨ ਕਿਸਾਨ ਅਤੇ ਆੜ੍ਹਤੀ ਮੰਡੀ ਵਿਚ ਰੁਲ਼ ਰਹੇ ਹਨ।
ਤਾਜ਼ਾ ਖ਼ਬਰਾਂ
Free
ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਐਸ.ਡੀ.ਐਮ. ਦਫ਼ਤਰ ਵਿਖੇ ਰੋਸ ਧਰਨਾ
ਖਰੜ (ਮੁਹਾਲੀ), 10 ਨਵੰਬਰ (ਗੁਰਮੁਖ ਸਿੰਘ ਮਾਨ) - ਅਨਾਜ ਮੰਡੀ ਖਰੜ ਵਿਖੇ ਪਿਛਲੇ ਕਈ ਦਿਨਾਂ ਤੋਂ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ...
ਅਜੀਤ ਡੈਸਕ
10-11-2026