ਦਿੜ੍ਹਬਾ ਮੰਡੀ (ਸੰਗਰੂਰ), 12 ਨਵੰਬਰ - ਸੰਗਰੂਰ ਦੇ ਦਿੜ੍ਹਬਾ 'ਚ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਵੱਡੇ ਕਾਰੋਬਾਰੀ ਦੇ ਟਿਕਾਣਿਆਂ 'ਤੇ ਇਹ ਕਾਰਵਾਈ ਸਵੇਰ ਤੋਂ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਦਿੜ੍ਹਬਾ 'ਚ ਇਨਕਮ ਟੈਕਸ ਵਿਭਾਗ ਵਲੋਂ ਵੱਡੇ ਕਾਰੋਬਾਰੀ ਦੇ ਟਿਕਾਣਿਆਂ 'ਤੇ ਛਾਪੇਮਾਰੀ
ਦਿੜਬਾ ਮੰਡੀ (ਸੰਗਰੂਰ), 12 ਨਵੰਬਰ - ਸੰਗਰੂਰ ਦੇ ਦਿੜ੍ਹਬਾ 'ਚ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਵੱਡੇ ਕਾਰੋਬਾਰੀ ਦੇ ਟਿਕਾਣਿਆਂ 'ਤੇ ਇਹ ਕਾਰਵਾਈ...
ਅਜੀਤ ਡੈਸਕ
12-11-2026