ਨਵੀਂ ਦਿੱਲੀ, 12 ਨਵੰਬਰ - ਦਿੱਲੀ ਦੇ ਸੋਨੀਆ ਵਿਹਾਰ ਵਿਚ ਪੁਸਤਾ ਨੰਬਰ 5 ਨੇੜੇ ਇਕ ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਹੋਣ ਕਾਰਨ ਵਾਪਰੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਅਨੁਸਾਰ ਇਕ ਬੱਚੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਅਤੇ ਉਹ ਸੁਰੱਖਿਅਤ ਹੈ।
ਤਾਜ਼ਾ ਖ਼ਬਰਾਂ
Free
ਦਿੱਲੀ : ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਚ 3 ਮੌਤਾਂ, ਬੱਚੀ ਸਮੇਤ 5 ਜ਼ਖਮੀ
ਨਵੀਂ ਦਿੱਲੀ, 12 ਨਵੰਬਰ - ਦਿੱਲੀ ਦੇ ਸੋਨੀਆ ਵਿਹਾਰ ਵਿਚ ਪੁਸਤਾ ਨੰਬਰ 5 ਨੇੜੇ ਇਕ ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਹੋਣ ਕਾਰਨ ਵਾਪਰੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ...
ਅਜੀਤ ਡੈਸਕ
12-11-2026