12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ 5 ਸਾਲ ਦੀ ਸਜ਼ਾ

ਚੰਡੀਗੜ੍ਹ, 12 ਨਵੰਬਰ (ਕਪਿਲ ਵਧਵਾ)- 34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ...

ਅਜੀਤ ਡੈਸਕ 12-11-2026

ਚੰਡੀਗੜ੍ਹ, 12 ਨਵੰਬਰ (ਕਪਿਲ ਵਧਵਾ)- 34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸੀ. ਬੀ. ਆਈ. ਅਦਾਲਤ ਨੇ ਆਈ. ਪੀ. ਸੀ. ਦੀ ਧਾਰਾ 365 ਤਹਿਤ 5 ਸਾਲ ਅਤੇ 120 ਬੀ ਤਹਿਤ 2 ਸਾਲ ਸਖਤ ਕੈਦ ਨਾਲ 50 ਹਜ਼ਾਰ ਜੁਰਮਾਨਾ ਵੀ ਲਗਾਇਆ ਹੈ। ਇਸ ਫ਼ੈਸਲਾ ਜੱਜ ਯੁਕਤੀ ਗੋਇਲ ਵਲੋਂ ਸੁਣਾਇਆ ਗਿਆ।

ਪਿਛਲੀ ਖ਼ਬਰ ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਦਿੱਲੀ : ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਚ 3 ਮੌਤਾਂ, ਬੱਚੀ ਸਮੇਤ 5 ਜ਼ਖਮੀ