12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਵਾਂਸ਼ਹਿਰ ਹਲਕੇ ਤੋਂ ਜਸਪ੍ਰੀਤ ਸਿੰਘ ਰੋਬੀ ਕੰਗ ਉਮੀਦਵਾਰ ਐਲਾਨੇ

ਨਵਾਂਸ਼ਹਿਰ, 12 ਨਵੰਬਰ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਜਸਪ੍ਰੀਤ ਸਿੰਘ...

ਅਜੀਤ ਡੈਸਕ 12-11-2026

ਨਵਾਂਸ਼ਹਿਰ, 12 ਨਵੰਬਰ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਜਸਪ੍ਰੀਤ ਸਿੰਘ ਰੋਬੀ ਕੰਗ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ। ਜਸਪ੍ਰੀਤ ਸਿੰਘ ਰੋਬੀ ਕੰਗ ਆਮ ਆਦਮੀ ਪਾਰਟੀ ਲਈ 2014 ਤੋਂ ਕੰਮ ਕਰ ਰਹੇ ਹਨ ਅਤੇ ਲਗਾਤਾਰ ਉਹ ਪਾਰਟੀ ਵਿਚ ਸਰਗਰਮੀ ਵਿਖਾ ਰਹੇ ਹਨ।

ਉਹ ਯੂਥ ਵਿੰਗ ਦੁਆਬਾ ਜੋਨ ਦੇ ਪ੍ਰਧਾਨ ਵੀ ਰਹੇ। ਇਸ ਸਮੇਂ ਵੱਖ-ਵੱਖ ਅਹੁਦਿਆਂ ਤੇ ਜਿੱਥੇ ਕੰਮ ਕਰਦੇ ਹਨ। ਉਥੇ ਉਹ ਨਵਾਂਸ਼ਹਿਰ ਹਲਕੇ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਜਸਪ੍ਰੀਤ ਸਿੰਘ ਰੋਬੀ ਕੰਗ ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਕੁਲਥਮ ਦੇ ਰਹਿਣ ਵਾਲੇ ਹਨ।

ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੀ ਉਰਦੂ ਗ਼ਜ਼ਲਾਂ 'ਤੇ ਅਧਾਰਿਤ 20ਵੀਂ ਸੰਗੀਤਕ ਐਲਬਮ 'ਜੰਗਲ ਕਾ ਅੰਧੇਰਾ' ਦੀ ਚੌਥੀ ਗ਼ਜ਼ਲ 'ਦ... ਅਗਲੀ ਖ਼ਬਰ ਬੇਅੰਤ ਸਿੰਘ ਸਿੱਧੂ ਨੇ ਐਸ.ਡੀ.ਐਮ ਜਗਰਾਉਂ ਵਜੋਂ ਅਹੁਦਾ ਸੰਭਾਲਿਆ