ਬਾਰਾਬੰਕੀ, , 14 ਨਵੰਬਰ - ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਰੇਲ ਹਾਦਸੇ ਦੌਰਾਨ ਇੱਕ ਮਹਿਲਾ ਅਤੇ ਉਸ ਦੀਆਂ ਤਿੰਨ ਧੀਆਂ ਦੀ ਜਾਨ ਚਲੀ ਗਈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ।