ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕੇ ਕਿਹਾ ਕਿ ਸਮੂਹ ਪੰਜਾਬੀਆਂ ਅਤੇ ਪਿਆਰੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ… ਸਾਡੇ ਬੱਚੇ ਹੀ ਸਾਡੇ ਸੂਬੇ ਦਾ ਸੁਨਹਿਰੀ ਭਵਿੱਖ ਹਨ... ਅੱਜ ਵਿਸ਼ਵ-ਪੱਧਰੀ ਸਿੱਖਿਆ, ਸ਼ਾਨਦਾਰ ਸਕੂਲਾਂ, ਆਧੁਨਿਕ ਖੇਡ ਸਹੂਲਤਾਂ ਅਤੇ ਨਵੇਂ ਮੌਕਿਆਂ ਰਾਹੀਂ ਅਸੀਂ ਸੂਬੇ ਦੇ ਬੱਚਿਆਂ ਲਈ ਇਕ ਬਿਹਤਰ ਅਤੇ ਸੁਰੱਖਿਅਤ ਭਵਿੱਖ ਦੀ ਸਿਰਜਣਾ ਕਰ ਰਹੇ ਹਾਂ।
ਤਾਜ਼ਾ ਖ਼ਬਰਾਂ
Free
ਸਮੂਹ ਪੰਜਾਬੀਆਂ ਅਤੇ ਪਿਆਰੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕੇ ਕਿਹਾ ਕਿ ਸਮੂਹ ਪੰਜਾਬੀਆਂ ਅਤੇ ਪਿਆਰੇ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਬਹੁਤ-ਬਹੁਤ ਮੁਬਾਰਕਾਂ…
ਅਜੀਤ ਡੈਸਕ
14-11-2026