14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੁੱਖ ਮੰਤਰੀ ਮਾਨ ਅੱਜ ਪੰਜਾਬ ਦੇ ਨੌਜਵਾਨਾਂ ਲਈ ਸ਼ੁਰੂ ਕਰਨਗੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਨਗੇ ਤੇ ਨੌਜਵਾਨਾਂ ਲਈ ਵੱਡਾ ਐਲਾਨ ਕਰਨਗੇ। ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨਗੇ।

ਅਜੀਤ ਡੈਸਕ 14-11-2026

ਚੰਡੀਗੜ੍ਹ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਨਗੇ ਤੇ ਨੌਜਵਾਨਾਂ ਲਈ ਵੱਡਾ ਐਲਾਨ ਕਰਨਗੇ। ਮੁੱਖ ਮੰਤਰੀ ਪੰਜਾਬ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨਗੇ। ਇਸ ਵਿਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਇਹ ਮੁਕਾਬਲਾ ਪੰਜਾਬ, ਪੰਜਾਬੀ ਅਤੇ ਪੰਜਾਬੀ ਸੱਭਿਆਚਾਰ 'ਤੇ ਕੇਂਦ੍ਰਿਤ ਹੋਵੇਗਾ। ਮੁਕਾਬਲੇ ਦੇ ਜੇਤੂ ਨੂੰ ₹1 ਕਰੋੜ ਦਾ ਨਕਦ ਇਨਾਮ ਮਿਲੇਗਾ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਭੇਟ ਕੀਤੀ ਸ਼ਰਧਾਂਜਲੀ ਅਗਲੀ ਖ਼ਬਰ ਸੈਕਟਰ-10 ਦੇ ਪਾਰਕ ਵਿਚ ਮਹਿਲਾ ਦੀ ਹੱਤਿਆ ਦੇ ਮਾਮਲੇ ’ਚ ਪਤੀ ਗ੍ਰਿਫ਼ਤਾਰ