ਓਠੀਆ, (ਅੰਮ੍ਰਿਤਸਰ), 14 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਕਸਬਾ ਓਠੀਆਂ ਦੇ ਦੋ ਦੁਕਾਨਦਾਰ ਨੌਜਵਾਨਾਂ ਦੀ ਬੀਤੀ ਰਾਤ ਮੋਟਰਸਾਈਕਲ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਮੌਤ ਹੋ ਜਾਣ ਕਾਰਨ ਕਸਬਾ ਓਠੀਆਂ ਦੀਆਂ ਦੁਕਾਨਾਂ ਅੱਜ ਪੂਰਨ ਤੌਰ ’ਤੇ ਬੰਦ ਹਨ। ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਕੇ ਦੁਖੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਤਾਜ਼ਾ ਖ਼ਬਰਾਂ
Free
ਦੋ ਦੁਕਾਨਦਾਰ ਨੌਜਵਾਨਾਂ ਦੀ ਮੌਤ ਕਾਰਨ ਓਠੀਆ ਬਾਜ਼ਾਰ ਪੂਰਨ ਤੌਰ ’ਤੇ ਬੰਦ
ਓਠੀਆ, (ਅੰਮ੍ਰਿਤਸਰ), 14 ਨਵੰਬਰ- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਕਸਬਾ ਓਠੀਆਂ ਦੇ ਦੋ ਦੁਕਾਨਦਾਰ ਨੌਜਵਾਨਾਂ ਦੀ ਬੀਤੀ ਰਾਤ ਮੋਟਰਸਾਈਕਲ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਮੌਤ ਹੋ ਜਾਣ ਕਾਰਨ ਕਸਬਾ ਓਠੀਆਂ ਦੀਆਂ ਦੁਕਾਨਾਂ ਅੱਜ ਪੂਰਨ ਤੌਰ ’ਤੇ ਬੰਦ ਹਨ।
ਅਜੀਤ ਡੈਸਕ
14-11-2026