14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਲਯੁੱਗੀ ਪੁੱਤ ਨੇ ਆਪਣੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਅਮਰਕੋਟ (ਕਪੂਰਥਲਾ), 14 ਨਵੰਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਇਤਿਹਾਸਕ ਪਿੰਡ ਵਲਟੋਹਾ ਵਿਖੇ...

ਅਜੀਤ ਡੈਸਕ 14-11-2026

ਅਮਰਕੋਟ (ਕਪੂਰਥਲਾ), 14 ਨਵੰਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਇਤਿਹਾਸਕ ਪਿੰਡ ਵਲਟੋਹਾ ਵਿਖੇ ਅੱਜ ਰਿਸ਼ਤਿਆਂ ਨੂੰ ਤਾਰ ਤਾਰ ਕਰਦਿਆਂ ਇਕ ਕਲਯੁੱਗੀ ਪੁੱਤ ਨੇ ਆਪਣੇ ਪਿਉ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਵਲਟੋਹਾ ਦੀ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਦੇ ਵਾਰਸਾ ਦੇ ਬਿਆਨ ਦਰਜ ਕਰ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। 

 

ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੀ ਉਰਦੂ ਗ਼ਜ਼ਲਾਂ 'ਤੇ ਅਧਾਰਿਤ 20ਵੀਂ ਸੰਗੀਤਕ ਐਲਬਮ 'ਜੰਗਲ ਕਾ ਅੰਧੇਰਾ' ਦੀ ਛੇਵੀਂ ਗ਼ਜ਼ਲ '... ਅਗਲੀ ਖ਼ਬਰ ਮਾਈਨਿੰਗ ਮਾਫੀਆ ਵਿਰੁੱਧ ਹੋਈ ਹੈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ - ਦਿਨੇਸ਼ ਚੱਢਾ