14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭੁਲੱਥ ਵਿਖੇ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਭੁਲੱਥ (ਕਪੂਰਥਲਾ), 14 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ...

ਅਜੀਤ ਡੈਸਕ 14-11-2026

ਭੁਲੱਥ (ਕਪੂਰਥਲਾ), 14 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਨਜ਼ਦੀਕ ਮਕਸੂਦਪੁਰ ਰੋਡ 'ਤੇ ਮੋਟਰਸਾਈਕਲ ਕਾਰ ਦੀ ਟੱਕਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। 

ਅਗਲੀ ਖ਼ਬਰ ਪਾਕਿਸਤਾਨ ਨੂੰ ਹਰਾ ਕੇ ਭਾਰਤ ਬਣਿਆ ਅੰਡਰ-19 ਏਸ਼ੀਆ ਚੈਂਪੀਅਨ