15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ' ਦੀਆਂ ਦੇਸ਼-ਵਿਦੇਸ਼ 'ਚ ਵਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ,ਸੂਰਜ ਦੇਵਤਾ ਦੀ ਉਪਾਸਨਾ ਅਤੇ ਕੁਦਰਤ...

ਅਜੀਤ ਡੈਸਕ 15-11-2026

ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ,ਸੂਰਜ ਦੇਵਤਾ ਦੀ ਉਪਾਸਨਾ ਅਤੇ ਕੁਦਰਤ ਪ੍ਰਤੀ ਸ਼ੁਕਰਾਨੇ ਦੇ ਪਵਿੱਤਰ ਤਿਉਹਾਰ 'ਛੱਠ ਪੂਜਾ' ਦੀਆਂ ਦੇਸ਼-ਵਿਦੇਸ਼ 'ਚ ਵਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ...
ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਹਰ ਤਿਉਹਾਰ ਮਨਾਇਆ ਜਾਂਦਾ ਹੈ... ਮੇਰੀ ਅਰਦਾਸ ਹੈ ਕਿ ਇਹ ਤਿਉਹਾਰ ਸਭ ਦੇ ਜੀਵਨ 'ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ...।

ਪਿਛਲੀ ਖ਼ਬਰ ਦਿੱਲੀ - ਹਵਾ ਗੁਣਵੱਤਾ ਸੂਚਕਅੰਕ 'ਬਹੁਤ ਖਰਾਬ' ਸ਼੍ਰੇਣੀ ਵਿਚ ਅਗਲੀ ਖ਼ਬਰ 1212 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਪੁਲਿਸ ਨੇ ਫੜੀ ਕਾਲੀ ਫਾਰਚੂਨਰ