ਨਵੀਂ ਦਿੱਲੀ, 15 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਏਮਜ਼ ਦੇ ਆਸ-ਪਾਸ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 368 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸੇ ਤਰਾਂ ਸਰਾਏ ਕਾਲੇ ਖ਼ਾਨ ਵਿਖੇ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 355, ਅਕਸ਼ਰਧਾਮ ਮੰਦਰ ਦੇ ਆਸ-ਪਾਸ ਅਤੇ ਆਨੰਦ ਵਿਹਾਰ ਵਿਖੇ 365 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਦਿੱਲੀ - ਹਵਾ ਗੁਣਵੱਤਾ ਸੂਚਕਅੰਕ 'ਬਹੁਤ ਖਰਾਬ' ਸ਼੍ਰੇਣੀ ਵਿਚ
ਨਵੀਂ ਦਿੱਲੀ, 15 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਏਮਜ਼ ਦੇ ਆਸ-ਪਾਸ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 368 ਹੈ, ਜਿਸਨੂੰ...
ਅਜੀਤ ਡੈਸਕ
15-11-2026