ਅੰਮ੍ਰਿਤਸਰ, 15 ਨਵੰਬਰ ( ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੀ ਛਹਿਬਰ ਲਗਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ,ਮੇਜਰ ਸਿੰਘ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਐੱਸ.ਜੀ.ਪੀ.ਸੀ. ਦਾ 106ਵਾਂ ਸਥਾਪਨਾ ਦਿਵਸ
ਅੰਮ੍ਰਿਤਸਰ, 15 ਨਵੰਬਰ ( ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ...
ਅਜੀਤ ਡੈਸਕ
15-11-2026