15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦਾ ਸਨਮਾਨ

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ - ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਦੇ ਸਮਾਪਤੀ ਪੜਾਅ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ...

ਅਜੀਤ ਡੈਸਕ 15-11-2026

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ  - ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਦੇ ਸਮਾਪਤੀ ਪੜਾਅ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਭਾਈ ਝੋਟਾ ਦੇ ਪਿਤਾ ਜਥੇਦਾਰ ਭੀਮ ਸਿੰਘ,ਭਾਈ ਝੋਟਾ ਦੀ ਧਰਮਪਤਨੀ ਅਤੇ ਸਮੁੱਚੇ ਪਰਿਵਾਰ ਦਾ ਸਨਮਾਨ ਕੀਤਾ ਜਾ ਰਿਹਾ ਹੈ।

ਅਗਲੀ ਖ਼ਬਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਭਿਆਨਕ ਟੱਕਰ, ਮੌਕੇ ’ਤੇ ਮੌਤ