15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁੱਖ ਮੰਤਰੀ ਮਾਨ ਨੇ ਧੂਰੀ ਵਿਖੇ ਛੱਠ ਪੂਜਾ ਦੇ ਪ੍ਰੋਗਰਾਮ ਦੌਰਾਨ ਕੀਤੀ ਸ਼ਿਰਕਤ

ਚੰਡੀਗੜ੍ਹ, 15 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛੱਠ ਪੂਜਾ ਦੇ ਪ੍ਰੋਗਰਾਮ ਦੌਰਾਨ...

ਅਜੀਤ ਡੈਸਕ 15-11-2026

ਚੰਡੀਗੜ੍ਹ, 15 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛੱਠ ਪੂਜਾ ਦੇ ਪ੍ਰੋਗਰਾਮ ਦੌਰਾਨ ਸ਼ਿਰਕਤ ਕੀਤੀ।

ਮੁੱਖ ਮੰਤਰੀ ਮਾਨ ਨੇ ਸ਼ਰਧਾਲੂਆਂ ਨੂੰ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। 

ਪਿਛਲੀ ਖ਼ਬਰ ਹਲਕੇ ਕੁੱਤੇ ਨੇ 13 ਵਿਅਕਤੀਆਂ ਨੂੰ ਵੱਢ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਮਾਰਕਫੈਡ ਚੌਂਕ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ