ਮੌੜ ਮੰਡੀ, (ਬਠਿੰਡਾ), 16 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਜ਼ਨ ਸੁਖਬੀਰ ਦਾ 'ਤੁਹਾਡੀ ਗੱਲ ਪੰਜਾਬ ਦਾ ਕੱਲ੍ਹ ' ਤਹਿਤ ਵਪਾਰੀਆਂ ਨਾਲ ਮੌੜ ਮੰਡੀ ਵਿਖੇ ਮੀਟਿੰਗ ਦੁਪਹਿਰ 12 ਵਜੇ ਹੋ ਰਹੀ ਹੈ। ਇਸ ਮੌਕੇ ਹਲਕਾ ਇੰਚਾਰਜ ਜਨਮੇਜਾ ਸਿੰਘ ਸੇਖੋਂ ਅਤੇ ਲੋਕ ਸਭਾ ਬਠਿੰਡਾ ਦੇ ਇੰਚਾਰਜ ਅਕਾਸ਼ਦੀਪ ਸਿੰਘ ਮਿਡੂਖੇੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ।
ਤਾਜ਼ਾ ਖ਼ਬਰਾਂ
Free
ਸੁਖਬੀਰ ਸਿੰਘ ਬਾਦਲ ਵਲੋਂ ਮੌੜ ਮੰਡੀ ਵਿਖੇ ਵਪਾਰੀਆਂ ਨਾਲ ਮੀਟਿੰਗ 12 ਵਜੇ
ਮੌੜ ਮੰਡੀ, (ਬਠਿੰਡਾ), 16 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਜ਼ਨ ਸੁਖਬੀਰ ਦਾ 'ਤੁਹਾਡੀ ਗੱਲ ਪੰਜਾਬ ਦਾ ਕੱਲ੍ਹ ' ਤਹਿਤ ਵਪਾਰੀਆਂ ਨਾਲ ਮੌੜ ਮੰਡੀ ਵਿਖੇ ਮੀਟਿੰਗ ਦੁਪਹਿਰ 12 ਵਜੇ ਹੋ ਰਹੀ ਹੈ।
ਅਜੀਤ ਡੈਸਕ
16-11-2026