16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਥਾਈਲੈਂਡ: ਫੁਕੇਟ ਦੇ ਇਕ ਰਿਜ਼ੋਰਟ ਵਿਚ ਲੱਗੀ ਭਿਆਨਕ ਅੱਗ, 11 ਲੋਕਾਂ ਦੀ ਮੌਤ

ਫੁਕੇਟ, 16 ਨਵੰਬਰ- ਥਾਈਲੈਂਡ ਦੇ ਫੁਕੇਟ ਵਿਚ ਇਕ ਰਿਜ਼ੋਰਟ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

ਅਜੀਤ ਡੈਸਕ 16-11-2026

ਫੁਕੇਟ, 16 ਨਵੰਬਰ- ਥਾਈਲੈਂਡ ਦੇ ਫੁਕੇਟ ਵਿਚ ਇਕ ਰਿਜ਼ੋਰਟ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਅੱਗ ਸਵੇਰੇ 3 ਵਜੇ ਦੇ ਕਰੀਬ ਲੱਗੀ ਅਤੇ ਤੇਜ਼ੀ ਨਾਲ ਨੇੜਲੀਆਂ ਇਮਾਰਤਾਂ ਵਿਚ ਫੈਲ ਗਈ। ਥਾਈ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਵੇਰੇ 3.17 ਵਜੇ ਦੇ ਕਰੀਬ ਇਕ ਇਮਾਰਤ ਵਿਚ ਲੱਗੀ, ਜਿਸ ਵਿਚ ਕਾਰ ਕਿਰਾਏ 'ਤੇ ਦੇਣ ਦਾ ਕਾਰੋਬਾਰ ਸੀ ਅਤੇ ਤੇਜ਼ੀ ਨਾਲ ਆਲੇ ਦੁਆਲੇ ਦੀਆਂ ਇਮਾਰਤਾਂ ਵਿਨਚ ਫੈਲ ਗਈ।

ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਮੌੜ ਮੰਡੀ ਵਿਖੇ ਵਪਾਰੀਆਂ ਨਾਲ ਮੀਟਿੰਗ 12 ਵਜੇ