16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮੁੱਖ ਮੰਤਰੀ ਮਾਨ ਨੇ ਅੱਜ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 111ਵੇਂ ਸ਼ਹੀਦੀ ਦਿਵਸ ਮੌਕੇ ਖੇਡ ਮੇਲੇ 'ਚ ਕੀਤੀ ਸ਼ਿਰਕਤ

ਚੰਡੀਗੜ੍ਹ, 16 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਪਿੰਡ...

ਅਜੀਤ ਡੈਸਕ 16-11-2026

ਚੰਡੀਗੜ੍ਹ, 16 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 111ਵੇਂ ਸ਼ਹੀਦੀ ਦਿਵਸ ਮੌਕੇ ਖੇਡ ਮੇਲੇ 'ਚ ਸ਼ਿਰਕਤ ਕਰਕੇ ਮਹਾਨ ਸੂਰਬੀਰ ਨੂੰ ਨਤਮਸਤਕ ਹੋਇਆ...
19 ਸਾਲ ਦੀ ਉਮਰੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਦੀ ਕੁਰਬਾਨੀ ਦਾ ਕਰਜ਼ ਕਦੇ ਨਹੀਂ ਮੋੜਿਆ ਜਾ ਸਕਦਾ... ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ ਹੈ...ਇਸ ਮੌਕੇ ਪਿੰਡ ਨੂੰ ਨਵੇਂ 'ਆਮ ਆਦਮੀ ਕਲੀਨਿਕ' ਦੀ ਸੌਗਾਤ ਦਿੱਤੀ ਅਤੇ ਖੇਡ ਕਲੱਬ ਨੂੰ 51 ਲੱਖ ਰੁਪਏ ਦੀ ਗ੍ਰਾਂਟ ਵੀ ਸੌਂਪੀ... ਆਓ ਸ਼ਹੀਦਾਂ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜੀਏ...

ਪਿਛਲੀ ਖ਼ਬਰ ਧਰਮ ਪ੍ਰਚਾਰ ਕਮੇਟੀ ਵਲੋਂ 17-18 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ- ਧੰਗੇੜਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ