ਮਨੀਲਾ, 17 ਨਵੰਬਰ- ਪ੍ਰਧਾਨ ਮੰਤਰੀ ਮੋਦੀ ਬੀਤੇ ਦਿਨ ਤਿੰਨ ਦਿਨਾਂ ਦੇ ਦੌਰੇ ਲਈ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਪਹੁੰਚੇ। ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਹਾਰ ਪਾ ਕੇ ਕੀਤਾ ਗਿਆ। ਇਸ ਫੇਰੀ ਦੌਰਾਨ ਅੱਜ ਪ੍ਰਧਾਨ ਮੰਤਰੀ ਮਨੀਲਾ ਦੇ ਇਤਿਹਾਸਕ ਗੁਰੂਦੁਆਰਾ ਖ਼ਾਲਸਾ ਦੀਵਾਨ ਵਿਖੇ ਪਹੁੰਚ ਕੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਮੁੜ-ਵਿਕਾਸ ਕਾਰਜਾਂ ਦੀ ਸ਼ੁਰੂਆਤ ਨਾਲ ਸੰਬੰਧਿਤ ਇਕ ਸਮਾਰੋਹ ਵਿਚ ਹਿੱਸਾ ਲਿਆ।
ਤਾਜ਼ਾ ਖ਼ਬਰਾਂ
Free
ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ
ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ
ਅਜੀਤ ਡੈਸਕ
17-11-2026