ਨਵੀਂ ਦਿੱਲੀ, 17 ਅਕਤੂਬਰ - ਸੁਪਰੀਮ ਕੋਰਟ ਨੇ ਜਾਅਲੀ ਜਨਮ ਸਰਟੀਫਿਕੇਟ ਮਾਮਲੇ ਵਿਚ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਦੀ ਸਜ਼ਾ 'ਤੇ ਰੋਕ ਲਗਾਉਣ ਦੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਵਿਰੁੱਧ ਉੱਤਰ ਪ੍ਰਦੇਸ਼ (ਯੂ.ਪੀ.) ਸਰਕਾਰ ਦੀ ਅਪੀਲ ਖਾਰਜ ਕਰ ਦਿੱਤੀ ਹੈ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਨੇ ਆਜ਼ਮ ਖ਼ਾਨ ਦੀ ਪਤਨੀ ਤਜ਼ੀਨ ਫਾਤਮਾ ਅਤੇ ਪੁੱਤਰ ਅਬਦੁੱਲਾ ਆਜ਼ਮ ਖਾਨ ਵਲੋਂ ਦਾਇਰ ਕੀਤੀਆਂ ਗਈਆਂ ਅਪੀਲਾਂ ਨੂੰ ਮਨਜ਼ੂਰ ਕਰ ਲਿਆ ਹੈ, ਜਿਨ੍ਹਾਂ ਵਿਚ ਉਨ੍ਹਾਂ ਨੇ ਇਸ ਮਾਮਲੇ ਵਿਚ ਅਜਿਹੀ ਹੀ ਰਾਹਤ ਦੀ ਮੰਗ ਕੀਤੀ ਸੀ।
ਤਾਜ਼ਾ ਖ਼ਬਰਾਂ
Free
ਸੁਪਰੀਮ ਕੋਰਟ ਵਲੋਂ ਆਜ਼ਮ ਖਾਨ ਦੀ ਸਜ਼ਾ 'ਤੇ ਰੋਕ ਲਗਾਉਣ ਦੇ ਹੁਕਮ ਵਿਰੁੱਧ ਯੂ.ਪੀ. ਸਰਕਾਰ ਦੀ ਅਪੀਲ ਖਾਰਜ
ਨਵੀਂ ਦਿੱਲੀ, 17 ਅਕਤੂਬਰ - ਸੁਪਰੀਮ ਕੋਰਟ ਨੇ ਜਾਅਲੀ ਜਨਮ ਸਰਟੀਫਿਕੇਟ ਮਾਮਲੇ ਵਿਚ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਦੀ ਸਜ਼ਾ 'ਤੇ ਰੋਕ ਲਗਾਉਣ ਦੇ ਇਲਾਹਾਬਾਦ...
ਅਜੀਤ ਡੈਸਕ
17-11-2026