ਚੰਡੀਗੜ੍ਹ, 17 ਨਵੰਬਰ - ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰ ਜਾਰੀ ਕਰ ਕੇ ਜੌਨ ਮਸੀਹ ਨੂੰ ਤੁਰੰਤ ਪ੍ਰਭਾਵ ਨਾਲ ਭਾਰਤੀ ਜਨਤਾ ਪਾਰਟੀ ਘੱਟ ਗਿਣਤੀ ਮੋਰਚਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਜੌਨ ਮਸੀਹ ਤੁਰੰਤ ਪ੍ਰਭਾਵ ਨਾਲ ਭਾਜਪਾ ਘੱਟ ਗਿਣਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਨਿਯੁਕਤ
ਚੰਡੀਗੜ੍ਹ, 17 ਨਵੰਬਰ - ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰ ਜਾਰੀ ਕਰ ਕੇ ਜੌਨ ਮਸੀਹ ਨੂੰ ਤੁਰੰਤ ਪ੍ਰਭਾਵ ਨਾਲ ਭਾਰਤੀ ਜਨਤਾ ਪਾਰਟੀ ਘੱਟ ਗਿਣਤੀ ਮੋਰਚਾ...
ਅਜੀਤ ਡੈਸਕ
17-11-2026