18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੁਖਬੀਰ ਸਿੰਘ ਬਾਦਲ ਪਹੁੰਚੇ ਕਿਸਾਨ ਯੂਨੀਅਨ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ

ਕੁਹਾੜਾ, (ਖੰਨਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਲੱਖੋਵਾਲ ਵਿਖੇ ਪਹੁੰਚੇ

ਅਜੀਤ ਡੈਸਕ 18-11-2026

ਕੁਹਾੜਾ, (ਖੰਨਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਲੱਖੋਵਾਲ ਵਿਖੇ ਪਹੁੰਚੇ, ਜਿੱਥੇ ਪੁੱਜਣ ’ਤੇ ਸਾਬਕਾ ਚੇਅਰਮੈਨ ਪੰਜਾਬ ਮੰਡੀ ਬੋਰਡ ਅਜਮੇਰ ਸਿੰਘ ਲੱਖੋਵਾਲ,ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ,ਯੂਨੀਅਨ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ,ਯੂਥ ਆਗੂ ਅਕਾਲੀ ਦਲ ਸਿਮਰਨਜੀਤ ਸਿੰਘ ਢਿੱਲੋਂ ਸਮੇਤ ਯੂਨੀਅਨ ਮੈਂਬਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਭੇਜੇ ਦੋ ਸਵਾਲਾਂ ਦੇ ਜਵਾਬ ਅਜੇ ਤੱਕ ਨਹੀਂ ਮਿਲੇ- ਜਸਕਰਨ ਸਿੰਘ