18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀ.ਕੇ.ਯੂ. ਲੱਖੋਵਾਲ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਮਰਥਨ ਦੇਣ ਦਾ ਐਲਾਨ

ਕੁਹਾੜਾ (ਲੁਧਿਆਣਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 18-11-2026

ਕੁਹਾੜਾ (ਲੁਧਿਆਣਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਨੂੰ ਯੂਨੀਅਨ ਵਲੋਂ ਸਮਰਥਨ ਦੇਣ ਦੇ ਫ਼ੈਸਲੇ ਨਾਲ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛਿੜ ਗਈ ਹੈ। ਇਸ ਐਲਾਨ ਨੂੰ ਆਉਣ ਵਾਲੇ ਸਮੇਂ ਦੀ ਸਿਆਸੀ ਸਰਗਰਮੀ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਪਹੁੰਚੇ ਕਿਸਾਨ ਯੂਨੀਅਨ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਗ੍ਰਹਿ