18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੰਗਰੂਰ ਵਿਖੇ ਲੱਗੇ ਪੱਕੇ ਮੋਰਚੇ ਦੇ 6ਵੇਂ ਦਿਨ ਕੀਤਾ ਗਿਆ ਮੋਮਬੱਤੀ ਮਾਰਚ

ਸੰਗਰੂਰ, 18 ਨਵੰਬਰ (ਧੀਰਜ ਪਸੋਰੀਆ) - ਸਾਂਝੀ ਤਾਲਮੇਲ ਕਮੇਟੀ ਸੰਗਰੂਰ ਵਿਖੇ ਲਗਾਏ ਪੱਕੇ ਮੋਰਚੇ ਦੇ 6ਵੇਂ ਦਿਨ ਪੱਕੇ...

ਅਜੀਤ ਡੈਸਕ 18-11-2026

ਸੰਗਰੂਰ, 18 ਨਵੰਬਰ (ਧੀਰਜ ਪਸੋਰੀਆ) - ਸਾਂਝੀ ਤਾਲਮੇਲ ਕਮੇਟੀ ਸੰਗਰੂਰ ਵਿਖੇ ਲਗਾਏ ਪੱਕੇ ਮੋਰਚੇ ਦੇ 6ਵੇਂ ਦਿਨ ਪੱਕੇ ਮੋਰਚੇ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਤੱਕ ਮੋਮਬੱਤੀ ਮਾਰਚ ਕੀਤਾ ਗਿਆ।  ਮੁਲਾਜ਼ਮਾ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਦੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਨਾ ਹੋਣ ਲਈ ਜਿੱਥੇ ਪੰਜਾਬ ਸਰਕਾਰ ਜਿੰਮੇਵਾਰ ਹੈ ਉੱਥੇ ਹੀ ਕੇਂਦਰ ਸਰਕਾਰ ਦੀਆਂ ਨੀਤੀਆਂ ਵੀ ਕਾਰਪੋਰੇਟ ਘਰਾਣਿਆਂ ਨੂੰ ਪ੍ਰਫੁੱਲਤ ਕਰ ਰਹੀਆਂ ਹਨ।

ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ - ਕਾਰ ਦੇ ਡੂੰਘੀ ਖੱਡ ਚ ਡਿੱਗਣ ਕਾਰਨ 6 ਨੌਜਵਾਨਾਂ ਦੀ ਮੌਤ