19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿਛਲੀਆ ਸਰਕਾਰਾਂ ਦੀ ਕੁਰੱਪਸ਼ਨ 'ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ, ਨੈਸ਼ਨਲ ਹਾਈਵੇ ਦੀਆਂ ਸੜਕਾਂ - ਬਲਤੇਜ ਪੰਨੂ

ਚੰਡੀਗੜ੍ਹ, 19 ਨਵੰਬਰ - ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਸੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ਤੇ...

ਅਜੀਤ ਡੈਸਕ 19-11-2026

ਚੰਡੀਗੜ੍ਹ, 19 ਨਵੰਬਰ - ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਸੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ਤੇ ਪਟਿਆਲਾ ਵਿਚੋਂ ਲੰਘਦਿਆਂ ਭਾਖੜਾ ਤੇ ਬਣਿਆ ਤੇ ਇਹ ਪੁਲ ਪੂਰਾ ਹੀ ਡਿਗ ਪਿਆ!
ਅਕਾਲੀ ਭਾਜਪਾ ਸਰਕਾਰ ਵੇਲੇ ਬਣਾਈਆਂ ਬੰਬ ਵਾਲੀਆਂ ਸੜਕਾਂ ਵਿਚੋਂ ਇਕ ਇਹ ਵੀ ਸੀ! ਲੋਕਾਂ ਦੀ ਜਾਨ ਦਾ ਖੌਅ ਬਣੀਆਂ ਇਹ ਨੈਸ਼ਨਲ ਹਾਈਵੇ ਦੀਆਂ ਸੜਕਾਂ ਭਾਜਪਾ ਦੀ ਕੁਰੱਪਸ਼ਨ 'ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਪਹਿਲੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਨਿਊਜ਼ੀਲੈਂਡ 243/5 ਅਗਲੀ ਖ਼ਬਰ ਪੁਤਿਨ ਅਤੇ ਟਰੰਪ ਵਲੋਂ 33ਵੇਂ 'ਏਪੈਕ' ਆਰਥਿਕ ਨੇਤਾਵਾਂ ਦੇ ਸੰਮੇਲਨ ਦੌਰਾਨ ਦੁਵੱਲੀ ਮੀਟਿੰਗ