ਜਲੰਧਰ, 20 ਨਵੰਬਰ (ਦਵਿੰਦਰ)- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ ਤੇ ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਰਗਟ ਸਿੰਘ ਪਰਿਵਾਰ ਵਲੋਂ ਡੇਰਾ ਬਿਆਸ ਮੁਖੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਜਲੰਧਰ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਜਲੰਧਰ, 20 ਨਵੰਬਰ (ਦਵਿੰਦਰ)- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ ਤੇ ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ।
ਅਜੀਤ ਡੈਸਕ
20-11-2026