20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਡਰੋਨ ਕਾਬੂ

ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐਸ.ਐਫ਼. ਦੀ 200 ਬਟਾਲੀਅਨ ਦੇ ਜਵਾਨਾਂ ਨੇ ਅੱਜ ਐਂਟੀਡਰੋਨ ਸਿਸਟਮ ਦੀ ਮਦਦ ਨਾਲ ਇਕ ਪਾਕਿਸਤਾਨੀ ਡਰੋਨ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਅਜੀਤ ਡੈਸਕ 20-11-2026

ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐਸ.ਐਫ਼. ਦੀ 200 ਬਟਾਲੀਅਨ ਦੇ ਜਵਾਨਾਂ ਨੇ ਅੱਜ ਐਂਟੀਡਰੋਨ ਸਿਸਟਮ ਦੀ ਮਦਦ ਨਾਲ ਇਕ ਪਾਕਿਸਤਾਨੀ ਡਰੋਨ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਖਦੇਵ ਸਿੰਘ ਚੌਂਕੀ ਇੰਚਾਰਜ ਧਰਮਕੋਟ ਰੰਧਾਵਾ ਨੇ ਦੱਸਿਆ ਕਿ ਭਾਵੇਂ ਇਸ ਡਰੋਨ ਨਾਲ ਕੋਈ ਵੀ ਨਸ਼ੀਲੀ ਜਾ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਪਰ ਫਿਰ ਵੀ ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਲਾਕੇ ਅੰਦਰ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। 

ਪਿਛਲੀ ਖ਼ਬਰ ਜਥੇਦਾਰ ਮੋਹਨ ਸਿੰਘ ਬੰਗੀ ਇਕ ਵਾਰ ਫਿਰ ਬਣੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ 6ਵੀਂ ਵਾਰ ਬਣੇ ਐਸ.ਜੀ.ਪੀ.ਸੀ. ਪ੍ਰਧਾਨ