ਨਵੀ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਰਹਿੰਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਰਕਾਬਗੰਜ ਵਿਖੇ ਅਰਦਾਸ ਉਪਰੰਤ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਣ ਜਾਣ ਲਈ ਮਾਰਚ ਦੌਰਾਨ ਵੱਖ ਵੱਖ ਆਗੂ ਇਸ ਵਿਚ ਸ਼ਾਮਿਲ ਹੋਏ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਆਗੂ ਰਵਾਨਾ
ਨਵੀ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਰਹਿੰਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਰਕਾਬਗੰਜ ਵਿਖੇ ਅਰਦਾਸ ਉਪਰੰਤ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਣ ਜਾਣ ਲਈ ਮਾਰਚ ਦੌਰਾਨ ਵੱਖ ਵੱਖ ਆਗੂ ਇਸ ਵਿਚ ਸ਼ਾਮਿਲ ਹੋਏ।
ਅਜੀਤ ਡੈਸਕ
20-11-2026