ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸਰਬ ਸੰਮਤੀ ਨਾਲ ਹੋਈ ਚੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਡਵੋਕੇਟ ਧਾਮੀ ਤੇ ਹੋਰ ਮੈਂਬਰ ਮੱਥਾ ਟੇਕਣ ਪੁੱਜੇ। ਇਸੇ ਦੌਰਾਨ ਪ੍ਰਧਾਨ ਧਾਮੀ ਵੱਲੋਂ ਅੱਜ ਰਸਮੀ ਤੌਰ ਤੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਗਿਆ।
ਤਾਜ਼ਾ ਖ਼ਬਰਾਂ
Free
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸਰਬ ਸੰਮਤੀ ਨਾਲ ਹੋਈ ਚੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਡਵੋਕੇਟ ਧਾਮੀ ਤੇ ਹੋਰ ਮੈਂਬਰ ਮੱਥਾ ਟੇਕਣ ਪੁੱਜੇ। ਇਸੇ ਦੌਰਾਨ ਪ੍ਰਧਾਨ ਧਾਮੀ ਵੱਲੋਂ ਅੱਜ ਰਸਮੀ ਤੌਰ ਤੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਗਿਆ।
ਅਜੀਤ ਡੈਸਕ
20-11-2026