20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗਿਆਨੀ ਹਰਪ੍ਰੀਤ ਸਿੰਘ ਸਾਥੀਆਂ ਸਮੇਤ ਡਿਟੇਨ

ਗਿਆਨੀ ਹਰਪ੍ਰੀਤ ਸਿੰਘ ਸਾਥੀਆਂ ਸਮੇਤ ਡਿਟੇਨ

ਅਜੀਤ ਡੈਸਕ 20-11-2026

ਨਵੀਂ ਦਿੱਲੀ, 20 ਨਵੰਬਰ- ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੰਸਦ ਵੱਲ ਮਾਰਚ ਦੌਰਾਨ ਕੀਤੀ। ਦੱਸ ਦੇਈਏ ਕਿ ਗੁਰਦੁਆਾਰ ਰਕਾਬ ਗੰਜ ਤੋਂ ਸੰਸਦ ਤੱਕ ਪੁਨਰ ਸੁਰਜੀਤ ਵਲੋਂ ਮਾਰਚ ਕੀਤਾ ਜਾ ਰਿਹਾ ਸੀ। 

ਪਿਛਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ 'ਯਾਦਾ ਸੁਰਖਪੁਰੀਆ' ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰ