20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਪੁਲਿਸ ਡਿਬਰੂਗੜ ਅਸਾਮ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਵੱਲ ਹੋਈ ਰਵਾਨਾ

ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ...

ਅਜੀਤ ਡੈਸਕ 20-11-2026

ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ ਅਸਾਮ ਦੀ ਜੇਲ੍ਹ ਤੋਂ ਲੈ ਕੇ ਅੰਮ੍ਰਿਤਸਰ ਰਵਾਨਾ ਹੋ ਚੁੱਕੀ ਹੈ। ਟੀਮ ਦੀ ਅਗਵਾਈ ਡੀ.ਐਸ.ਪੀ. ਇੰਦਰਜੀਤ ਸਿੰਘ ਕਰ ਰਹੇ ਹਨ। ਇਹ ਟੀਮ ਅੱਜ ਦੇਰ ਸ਼ਾਮ ਇਥੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਵਿਖੇ ਪੁੱਜੇਗੀ। 

ਡਿਬਰੂਗੜ੍ਹ ਤੋਂ ਟੀਮ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੱਜ ਰਾਤ ਕਰੀਬ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੇ ਪੁੱਜ ਰਹੀ ਹੈ।

ਪਿਛਲੀ ਖ਼ਬਰ ਪ੍ਰੇਮਿਕਾ ਦੇ ਪਰਿਵਾਰ ਨੇ ਪੈਟਰੋਲ ਪਾ ਕੇ ਸਾੜਿਆ ਪ੍ਰੇਮੀ, ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿ...