ਚੰਡੀਗੜ੍ਹ, 15 ਨਵੰਬਰ - ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਦੇ 629 ਦਿਨ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 6.2 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫ਼ੀਮ, 10 ਕਿਲੋਗ੍ਰਾਮ ਭੁੱਕੀ, 82 ਨਸ਼ੀਲੀਆਂ ਗੋਲੀਆਂ ਅਤੇ 1.88 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਦੇ ਨਾਲ ਹੀ 55 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਇਲਾਜ ਲਈ ਪ੍ਰੇਰਿਤ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਯੁੱਧ ਨਸ਼ਿਆਂ ਵਿਰੁੱਧ ਦੇ 629 ਦਿਨ 143 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 15 ਨਵੰਬਰ - ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਦੇ 629 ਦਿਨ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ...
ਅਜੀਤ ਡੈਸਕ
21-11-2026