21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਹਲਕਾ ਸ਼ਿਵਾਲਿਕ ਦੀ ਅਗਵਾਈ ਹੇਠ ਜਥਾ ਹੋਇਆ ਰਵਾਨਾ।

ਲੁਧਿਆਣਾ/ਇਯਾਲੀ/ਥਰੀਕੇ, 21 ਨਵੰਬਰ (ਮਨਜੀਤ ਸਿੰਘ ਦੁੱਗਰੀ) - ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ...

ਅਜੀਤ ਡੈਸਕ 21-11-2026

ਲੁਧਿਆਣਾ/ਇਯਾਲੀ/ਥਰੀਕੇ, 21 ਨਵੰਬਰ (ਮਨਜੀਤ ਸਿੰਘ ਦੁੱਗਰੀ) - ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਜੀ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਹਲਕਾ ਗਿੱਲ ਤੋਂ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਜੱਲੂਪੁਲ ਖੇੜੇ ਲਈ ਆਪਣੇ ਸਾਥੀਆਂ ਸਮੇਤ ਕਾਫਲੇ ਦੇ ਰੂਪ ਵਿਚ ਰਵਾਨਾ ਹੋਏ।

ਪਿਛਲੀ ਖ਼ਬਰ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਬਖਤਰਬੰਦ ਗੱਡੀ ਵਿਚ ਸਖ਼ਤ ਸੁਰੱਖਿਆ ਹੇਠ ਜੱਦੀ ਪਿੰਡ ਜੱਲੂਪੁਰ ਖੈੜਾ ਰਵਾਨਾ ਹੋਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ